ਚੰਡੀਗੜ੍ਹ : ਚੋਣ ਕਮਿਸ਼ਨ ਭਾਰਤ ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।
ਜਿ਼ਕਰਯੋਗ ਹੈ ਕਿ ਚੋਣ ਕਮਿਸ਼ਨ ਭਾਰਤ ਨੇ ਸੀ.ਈ.ਓ. ਡਾ: ਰਾਜੂ ਨੂੰ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।