ਨਵੀਂ ਦਿੱਲੀ : ਦਿੱਲੀ ਦੇ ਰਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਨੇ ਇਹ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ।
ਇਹ ਵੀ ਦੱਸ ਦਈਏ ਕਿ ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਬਣਨ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਰਾਘਵ ਚੱਢਾ ਪੰਜਾਬ ਤੋਂ ਰਾਜ ਸਭਾ ਬਣਨ ਜਾ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।