Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕਾਰੋਬਾਰ

ਮਹਿੰਗਾਈ ਨੇ ਤੋੜਿਆ ਲੱਕ, ਫਿਰ ਵਧੀਆਂ ਤੇਲ ਦੀਆਂ ਕੀਮਤਾਂ

March 25, 2022 10:05 AM

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਪੈਟਰੋਲ 80 ਜਦਕਿ ਡੀਜ਼ਲ 75 ਪੈਸੇ ਮਹਿੰਗਾ ਹੋ ਗਿਆ ਹੈ।

ਅੱਜ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 97.81 ਰੁਪਏ ਪ੍ਰਤੀ ਲੀਟਰ ਅਤੇ 89.07 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 112.51 ਰੁਪਏ ਅਤੇ 96.70 ਰੁਪਏ ਪ੍ਰਤੀ ਲੀਟਰ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦੇ ਬਜਟ 'ਤੇ ਵੀ ਅਸਰ ਪਾਇਆ ਹੈ। ਦੱਸ ਦੇਈਏ ਕਿ ਇਸ ਹਫ਼ਤੇ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਤਿੰਨ ਵਾਰ ਵਾਧਾ ਹੋ ਚੁੱਕਾ ਹੈ।

 

 

 

Have something to say? Post your comment

Subscribe