ਚੰਡੀਗੜ੍ਹ : ਕਲ ਨੂੰ ਪੰਜਾਬ ਮੰਤਰੀਮੰਡਲ ਦੀ ਮੀਟਿੰਗ ਹੋਵੇਗੀ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਦੇ ਸਾਰੇ ਮੈਂਬਰ ਅਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਵੀ ਹਾਜ਼ਰ ਰਹਿਣਗੇ। ਇਹ ਮੀਟਿੰਗ ਕੱਲ ਸ਼ਾਮ 4 ਵਜੇ ਹੋਵੇਗੀ। ਬਾਕੀ ਦੀ ਜਾਣਕਾਰੀ ਬਾਅਦ ਵਿਚ ਸਾਂਝੀ ਕੀਤੀ ਜਾਵੇਗੀ।