Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ

April 06, 2022 08:02 AM

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ।

ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ।

 

Have something to say? Post your comment

Subscribe