Sunday, April 06, 2025
 
BREAKING NEWS

ਚੰਡੀਗੜ੍ਹ / ਮੋਹਾਲੀ

ਵੱਧਦੀ ਮਹਿੰਗਾਈ ਨੂੰ ਲੈ ਕੇ ਸੜਕਾਂ 'ਤੇ ਉੱਤਰੀ ਕਾਂਗਰਸ

April 07, 2022 12:12 PM

ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਨਵਜੋਤ ਸਿੱਧੂ ਵੱਲੋਂ ਕਾਂਗਰਸ ਭਵਨ ਵਿਖੇ ਕੀਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਪਹਿਲਾ ਕਾਂਗਰਸ ਵੱਲੋਂ ਆਪਣੇ ਆਪਣੇ ਜ਼ਿਲ੍ਹੇ ਵਿੱਚ ਕੀਤਾ ਗਿਆ ਸੀ। ਕਾਂਗਰਸ ਵੱਲੋਂ ਪੰਜਾਬ ਭਰ ਵਿੱਚ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਚੋਣ ਹਾਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ ਹੈ। ਇਸ ਦੇ ਬਾਵਜੂਦ ਸਿੱਧੂ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਹ ਪੰਜਾਬ ਦੇ ਲੁਧਿਆਣਾ, ਪਟਿਆਲਾ, ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ ਤੇ ਸਮਰਥਕਾਂ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਤੇ ਬਹਿਬਲ ਕਲਾਂ ਵੀ ਪ੍ਰਦਰਸ਼ਨ ਲਈ ਗਏ ਹਨ।

ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਹਾਲ ਹੀ 'ਚ ਦਿੱਲੀ 'ਚ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ 'ਚ ਸਾਰੇ ਨੇਤਾਵਾਂ ਨੇ ਸਿੱਧੂ ਬਾਰੇ ਸਪੱਸ਼ਟ ਕੀਤਾ ਕਿ ਪਾਰਟੀ ਦੀ ਇੰਨੀ ਵੱਡੀ ਹਾਰ 'ਚ ਪ੍ਰਧਾਨ ਦੀ ਭੂਮਿਕਾ ਵੀ ਅਹਿਮ ਕਾਰਨ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

 
 
 
 
Subscribe