Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਸਿਆਸੀ

ਅਮਰਿੰਦਰ ਸਿੰਘ ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

April 09, 2022 10:32 PM

ਚੰਡੀਗੜ੍ਹ : ਹਲਕਾ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

 

ਇਸ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਜਦਕਿ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਹੋਣਗੇ।

 

Have something to say? Post your comment

Subscribe