Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਅੰਮ੍ਰਿਤਸਰ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਲੱਗੀ ਅੱਗ

April 13, 2022 01:07 PM

ਅੰਮ੍ਰਿਤਸਰ : ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਪੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ’ਤੇ ਸਕੂਲ ’ਚ ਹਫ਼ੜਾ-ਤਫ਼ੜੀ ਮੱਚ ਗਈ। ਸਕੂਲ ’ਚ ਮੌਜੂਦ ਸਾਰੇ ਬੱਚੇ ਆਪਣੀਆਂ ਜਮਾਤਾਂ ’ਚੋਂ ਨਿਕਲ ਕੇ ਬਾਹਰ ਆ ਗਏ।

 

Have something to say? Post your comment

Subscribe