Thursday, November 21, 2024
 

ਖੇਡਾਂ

ਦਿੱਲੀ ਕੈਪੀਟਲਜ਼ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਦੀ ਤੀਜੀ ਕੋਰੋਨਾ ਰਿਪੋਰਟ ਵੀ ਆਈ ਪਾਜ਼ੀਟਿਵ

April 18, 2022 09:23 PM

ਮੁੰਬਈ : IPL 2022 ‘ਤੇ ਇਕ ਵਾਰ ਫਿਰ ਤੋਂ ਕੋਰੋਨਾ ਦਾ ਖ਼ਤਰਾ ਮੰਡਰਾਣਾ ਸ਼ੁਰੂ ਹੋ ਗਿਆ ਹੈ। ਦਿੱਲੀ ਕੈਪੀਟਲਜ਼ ਦੇ ਆਲਰਾਊਂਡਰ ਮਿਸ਼ੇਲ ਮਾਰਸ਼ ਦੀ ਤੀਜੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ‘ਚ ਭਰਤੀ ਕਰਵਾਇਆ ਜਾ ਸਕਦਾ ਹੈ। ਉਸ ਦਾ ਸੀਟੀ ਮੁੱਲ 17 ਹੈ, ਜਿਸ ਨੂੰ ਗੰਭੀਰ ਮੰਨਿਆ ਜਾਂਦਾ ਹੈ। ਮਾਰਸ਼ ਤੋਂ ਇਲਾਵਾ ਟੀਮ ਦਾ ਇੱਕ ਡਾਕਟਰ, ਇੱਕ ਸੋਸ਼ਲ ਮੀਡੀਆ ਸਟਾਫ਼ ਅਤੇ ਤਿੰਨ ਹੋਟਲ ਸਟਾਫ਼ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ।

ਇਨ੍ਹਾਂ ਸਾਰਿਆਂ ਦੀ ਮੰਗਲਵਾਰ ਨੂੰ ਇਕ ਵਾਰ ਫਿਰ ਤੋਂ ਜਾਂਚ ਕੀਤੀ ਜਾਵੇਗੀ। ਹੁਣ ਬੁੱਧਵਾਰ ਨੂੰ ਹੋਣ ਵਾਲਾ ਦਿੱਲੀ ਬਨਾਮ ਪੰਜਾਬ ਮੈਚ ਇੱਕ ਵਾਰ ਫਿਰ ਖ਼ਤਰੇ ਵਿੱਚ ਹੈ। ਇਸ ਮੈਚ ‘ਤੇ ਮੰਗਲਵਾਰ ਜਾਂ ਬੁੱਧਵਾਰ ਨੂੰ ਫੈਸਲਾ ਲਿਆ ਜਾਵੇਗਾ। ਇਹ ਮੈਚ ਕੁਝ ਦਿਨਾਂ ਲਈ ਮੁਲਤਵੀ ਹੋ ਸਕਦਾ ਹੈ।

ਮਾਰਸ਼ ਨੇ ਸੋਮਵਾਰ ਨੂੰ ਹੀ ਦੋ ਆਰਟੀ-ਪੀਸੀਆਰ ਟੈਸਟ ਕਰਵਾਏ। ਇਸ ਤੋਂ ਪਹਿਲਾਂ, ਉਹ ਰੈਪਿਡ ਐਂਟੀਜੇਨ ਟੈਸਟ ਵਿੱਚ ਕੋਰੋਨਾ ਸੰਕਰਮਿਤ ਪਾਇਆ ਗਿਆ ਸੀ। ਇਸ ਤੋਂ ਬਾਅਦ, ਉਹ ਪਹਿਲੇ ਆਰਟੀ-ਪੀਸੀਆਰ ਟੈਸਟ ਵਿੱਚ ਨੈਗੇਟਿਵ ਆਇਆ, ਜਦੋਂ ਕਿ ਦੂਜੇ ਆਰਟੀ-ਪੀਸੀਆਰ ਟੈਸਟ ਵਿੱਚ ਉਹ ਇੱਕ ਵਾਰ ਫਿਰ ਸੰਕਰਮਿਤ ਪਾਇਆ ਗਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe