Tuesday, April 08, 2025
 

ਚੰਡੀਗੜ੍ਹ / ਮੋਹਾਲੀ

ਸਾਬਕਾ DGP ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ

April 28, 2022 01:10 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆਂ ਕੋਠੀ ਵਾਲੇ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੋਹਾਲੀ ਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ, ਜਿਸ ਨੂੰ ਲੈ ਕੇ ਸੈਣੀ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

 
 
 
 
Subscribe