Friday, November 22, 2024
 

ਪੰਜਾਬ

ਪਟਿਆਲਾ ਕੋਰਟ ਨੇ ਹਰੀਸ਼ ਸਿੰਗਲਾ ਤੇ ਬਰਜਿੰਦਰ ਪਰਵਾਨਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

May 09, 2022 05:16 PM

ਪਟਿਆਲਾ : ਬੀਤੇ ਦਿਨੀਂ ਪਟਿਆਲਾ ਵਿੱਚ ਵਾਪਰੀ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦੇ ਹੋਏ ਬਰਜਿੰਦਰ ਸਿੰਘ ਪਰਵਾਨਾ ਨੂੰ 14 ਦਿਨ ਦੇ ਲਈ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ।

ਜ਼ਿਕਰਯੋਗ ਹੈ ਕਿ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਅਦਾਲਤ ਨੇ 9 ਮਈ ਤੱਕ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਅੱਜ ਮੁੜ ਤੋਂ ਪੁਲਿਸ ਵੱਲੋਂ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਨਿਆਂਇਕ ਹਿਰਾਸਤ ਉਤੇ ਭੇਜ ਦਿੱਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe