ਚੰਡੀਗੜ੍ਹ : 'ਮਾਨ' ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਹਿਲਾਵਾਂ ਲਈ ਮੁਫ਼ਤ ਬੱਸ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ PRTC ਨੂੰ ਪੰਜਾਬ ਸਰਕਾਰ 114 ਕਰੋੜ ਰੁਪਏ ਦਾ ਭੁਗਤਾਨ ਵੀ ਕਰੇਗੀ।