Friday, November 22, 2024
 

ਚੰਡੀਗੜ੍ਹ / ਮੋਹਾਲੀ

CM ਮਾਨ ਨੇ ਬਾਰ ਐਸੋਸੀਏਸ਼ਨ ਲਈ ਢਾਈ ਕਰੋੜ ਦੇਣ ਦਾ ਕੀਤਾ ਐਲਾਨ

May 17, 2022 02:58 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ  ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦੋ ਦਿਨਾਂ ਦੇ ਅੰਦਰ ਇਹ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।

 

Have something to say? Post your comment

Subscribe