ਮੈਂ ਜਗਤਾਰ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਮਕਾਨ ਨੰ: 185, ਪਿੰਡ ਮੋਹਾਲੀ, ਫ਼ੇਜ਼ 1, ਮੋਹਾਲੀ ਬਿਆਨ ਕਰਦਾ ਹਾਂ ਕਿ ਸਾਡੀ ਲੜਕੀ ਸਿਮਰਨਜੀਤ ਕੌਰ ਸਾਡੇ ਕਹਿਣੇ ਤੋਂ ਬਾਹਰ ਹੈ। ਮੈਂ ਉਸਨੂੰ ਆਪਣੀ ਚੱਲ-ਅਚੱਲ ਜਾਇਦਾਦ ਵਿਚੋਂ ਬੇਦਖ਼ਲ ਕਰਦਾ ਹਾਂ। ਉਸ ਨਾਲ ਲੈਣ-ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ