Friday, November 22, 2024
 

ਪੰਜਾਬ

ਮੂਸੇਵਾਲਾ ਦੇ ਪਿਤਾ ਨੇ ਲਿਖੀ CM ਮਾਨ ਨੂੰ ਚਿੱਠੀ, ਰੱਖੀ ਇਹ ਮੰਗ

May 30, 2022 11:31 AM

ਮਾਨਸਾ : ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿਠੀ ਲਿਖੀ ਗਈ ਹੈ ਅਤੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਵਲੋਂ ਲਿਖੀ ਗਈ ਚਿੱਠੀ ਵਿੱਚ ਕੁਝ ਅਹਿਮ ਮੰਗਾਂ ਰੱਖੀਆਂ ਗਈਆਂ ਹਨ। ਰਾਜਾ ਵੜਿੰਗ ਨੇ ਇਸ ਬਾਬਤ ਇੱਕ ਪੋਸਟ ਸਾਂਝੀ ਕੀਤੀ ਹੈ ਅਤੇ ਇਹ ਸਾਰੀ ਜਾਣਕਾਰੀ ਦਿਤੀ ਹੈ।

ਉਨ੍ਹਾਂ ਲਿਖਿਆ ਕਿ ਸਾਨੂੰ ਸ਼ੁਭਦੀਪ ਦੀ ਬੇਹੱਦ ਦੁਖਦ ਮੌਤ ਦਾ ਇਨਸਾਫ਼ ਚਾਹੀਦਾ ਹੈ।

 

ਕਾਮੈਂਟ ਕਰ ਕੇ ਇਸ ਖ਼ਬਰ ਸਬੰਧੀ ਆਪਣੀ ਰਾਏ ਸਾਂਝੀ ਕਰੋ   

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe