Friday, November 22, 2024
 

ਖੇਡਾਂ

T20 World Cup ਤੋਂ ਪਹਿਲਾਂ ਆਸਟਰੇਲਿਆਈ ਟੀਮ ਕਰੇਗੀ ਭਾਰਤ ਦਾ ਦੌਰਾ

May 30, 2022 11:43 PM

ਨਵੀਂ ਦਿੱਲੀ : ਵਿਸ਼ਵ ਟੀ-20 ਚੈਂਪੀਅਨ ਆਸਟ੍ਰੇਲੀਆ ਇਸ ਸਾਲ ਸਤੰਬਰ 'ਚ ਹੋਣ ਵਾਲੇ ICC ਪੁਰਸ਼ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ 'ਚ ਵਾਈਟ-ਬਾਲ ਸੀਰੀਜ਼ ਖੇਡੇਗਾ।

ਹਾਲਾਂਕਿ ਇਸ ਸੀਰੀਜ਼ ਦੀਆਂ ਤਰੀਕਾਂ ਦਾ ਐਲਾਨ ਹੋਣਾ ਬਾਕੀ ਹੈ। ਕ੍ਰਿਕਟ ਆਸਟ੍ਰੇਲੀਆ (ਸੀਏ) ਨੇ ਸੋਮਵਾਰ ਨੂੰ ਪ੍ਰੋਗਰਾਮ ਦਾ ਐਲਾਨ ਕੀਤਾ, ਜਿਸ 'ਚ ਟੀ-20 ਵਿਸ਼ਵ ਕੱਪ 16 ਅਕਤੂਬਰ ਤੋਂ 13 ਨਵੰਬਰ ਤੱਕ ਘਰੇਲੂ ਜ਼ਮੀਨ 'ਤੇ ਹੋਵੇਗਾ। ਉਹ ਇਸ ਈਵੈਂਟ ਤੋਂ ਪਹਿਲਾਂ ਵੈਸਟਇੰਡੀਜ਼ ਅਤੇ ਇੰਗਲੈਂਡ ਖਿਲਾਫ ਘਰੇਲੂ ਸੀਰੀਜ਼ ਵੀ ਖੇਡਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe