Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸਿਆਸੀ

ਵੱਡੇ ਕਾਂਗਰਸੀ ਆਗੂਆਂ ਨੇ ਭਾਜਪਾ ਆਗੂ ਸੁਨੀਲ ਜਾਖੜ ਅਤੇ ਮਨਜਿੰਦਰ ਸਿਰਸਾ ਨਾਲ ਕੀਤੀ ਮੁਲਾਕਾਤ, ਦੇਖੋ ਵੀਡੀਓ

June 04, 2022 01:43 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀਆਂ ਨੇ ਅੱਜ ਸ਼ਨੀਵਰ ਨੂੰ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਕਾਂਗਰਸੀ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਲ ਸਨ।

ਵੀਡਿਓ ਦੇਖਣ ਲਈ ਇੱਥੇ ਕਲਿੱਕ ਕਰੋ

 

Have something to say? Post your comment

Subscribe