ਸੰਗਰੂਰ : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਲਈ ਖੁਦ ਮੁੱਖ ਮੰਤਰੀ ਸੰਗਰੂਰ ਪਹੁੰਚੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਵੀ ਮੌਜੂਦ ਹਨ।