Monday, November 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ

ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ਵਿਚ ਕਿਤੇ ਗਏ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਲਿਸਟ

June 16, 2022 07:53 PM

ਮੁਹਾਲੀ : ਪੰਜਾਬ ਸਰਕਾਰ ਵੱਲੋਂ 61 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 19 ਨੂੰ ਦੂਜੇ ਵਾਧੂ ਚਾਰਜ ਵੀ ਦਿੱਤੇ ਗਏ ਹਨ।

ਜਿਨ੍ਹਾਂ ਅਧਿਕਾਰੀਆਂ ਨੂੰ ਲੋਕ ਸਭਾ ਹਲਕਾ ਸੰਗਰੂਰ (ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ) ਤੋਂ ਬਦਲਿਆ ਗਿਆ ਹੈ ਜਾਂ ਕਿਸੇ ਹੋਰ ਸਟੇਸ਼ ਤੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸੇ ਹੋਰ ਤਹਿਸੀਲਦਾਰ ਨੂੰ ਤਾਇਨਾਤ ਕੀਤਾ ਗਿਆ ਹੈ, ਉਹ ਚੋਣਾਂ ਦਾ ਕੰਮ ਮੁਕੰਮਲ ਹੋਣ ਤੱਕ ਆਪਣੇ ਪੁਰਾਣੇ ਸਟੇਸ਼ਨ ‘ਤੇ ਹੀ ਕੰਮ ਕਰਨਗੇ ਅਤੇ ਚੋਣਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਹੀ ਰਲੀਵ ਹੋਣਗੇ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe