Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸਿਆਸੀ

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

June 24, 2022 06:59 AM

ਚੰਡੀਗੜ੍ਹ : ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਅੱਜ ਯਾਨੀ 24 ਜੂਨ ਦਿਨ ਸ਼ੁੱਕਰਵਾਰ ਨੂੰ ਹੋਵੇਗੀ।

ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਇਹ ਮੀਟਿੰਗ ਅੱਜ ਦੁਪਹਿਰ 12:30 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।

 

Have something to say? Post your comment

Subscribe