ਨਵੀਂ ਦਿੱਲੀ : ਸੋਨੀਆ ਗਾਂਧੀ (Sonia Gandhi) ਨੂੰ ਈਡੀ (Enforcement Directorate) ਦਾ ਨਵਾਂ ਸੰਮਨ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਮਿਲਿਆ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਸੋਨੀਆ ਨੂੰ ਜੁਲਾਈ ਦੇ ਅੱਧ ਤੱਕ ਜਾਂਚ ਵਿੱਚ ਸ਼ਾਮਲ ਹੋਣ ਲਈ ਨਵਾਂ ਨੋਟਿਸ ਭੇਜਿਆ। ਸੋਨੀਆ (Sonia Gandhi) ਨੇ ਬੁੱਧਵਾਰ ਨੂੰ ਹੀ ਈਡੀ ਨੂੰ ਪੱਤਰ ਲਿਖ ਕੇ ਬਿਮਾਰ ਹੋਣ ਕਾਰਨ ਜਾਂਚ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਜਿਸ ਨੂੰ ਜਾਂਚ ਏਜੰਸੀ ਨੇ ਸਵੀਕਾਰ ਕਰ ਲਿਆ ਹੈ।