Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਹਿਮਾਚਲ

ਬਰਫ਼ ਵਿੱਚ ਧਸੇ ਵਾਹਨ, ਵਾਪਰਿਆ ਭਿਆਨਕ ਹਾਦਸਾ

June 26, 2022 08:03 PM

ਚੰਬਾ : ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਾਂਗੀ ਤੋਂ ਚੰਬਾ ਆ ਰਹੀ ਐਚਆਰਟੀਸੀ ਬੱਸ ਬਰਫ਼ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਦੀ ਮੌਤ ਹੋ ਗਈ ਜਦਕਿ 7 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਬਰਫ਼ ਦੀ ਲਪੇਟ ਵਿੱਚ ਆਉਣ ਕਾਰਨ ਕੈਂਟਰ, ਪਿਕਅੱਪ ਅਤੇ ਬੋਲੈਰੋ ਗੱਡੀ ਵੀ ਨੁਕਸਾਨੀ ਗਈ।

ਇਹ ਹਾਦਸਾ ਸਾਚ ਪਾਸ ਤੋਂ ਕਰੀਬ 3 ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ। ਸੂਚਨਾ ਮਿਲਣ ‘ਤੇ ਟਿਸਾ ਪ੍ਰਸ਼ਾਸਨ ਨੇ ਦੋ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ। ਐਸਡੀਐਮ ਤੀਸਾ ਗਿਰੀਸ਼ ਸ਼ਰਮਾ ਨੇ ਦੱਸਿਆ ਕਿ ਚਾਰ ਜ਼ਖ਼ਮੀਆਂ ਨੂੰ ਤੀਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਜ਼ਖਮੀਆਂ ਨੂੰ ਵੀ ਹਸਪਤਾਲ ਲਿਜਾਇਆ ਜਾ ਰਿਹਾ ਹੈ।

 

Have something to say? Post your comment

Subscribe