Friday, November 22, 2024
 

ਪੰਜਾਬ

PSEB ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ

June 28, 2022 07:56 PM

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਨਤੀਜਾ 96.96 ਫੀਸਦੀ ਰਿਹਾ ਹੈ। ਇਸ ਵਾਰ ਦਾ ਨਤੀਜਾ ਪਿਛਲੇ ਸਾਲ ਦੀ ਨਤੀਜੇ ਨਾਲ 1.51 ਫੀਸਦੀ ਘੱਟ ਰਹੀ ਹੈ। 4587 ਵਿਦਿਆਰਥੀ ਫੇਲ੍ਹ ਹੋਏ ਹਨ।

ਜਦੋਂ ਕਿ 1959 ਵਿਦਿਆਰਥੀਆਂ ਦਾ ਨਤੀਜਾ ਲੇਟ ਹੈ। ਇਸ ਵਾਰ ਪਠਾਨਕੋਟ 98.49 ਫੀਸਦੀ ਨਾਲ ਪਹਿਲੀ ਨੰਬਰ ਉਤੇ ਹੈ। ਇਸ ਵਾਰ ਪਹਿਲੇ ਤਿੰਨੇ ਸਥਾਨ ਲੜਕੀਆਂ ਨੇ ਪ੍ਰਾਪਤ ਕੀਤੇ ਹਨ। ਪਹਿਲੇ ਤਿੰਨੇ ਸਥਾਨ ‘ਤੇ ਰਹਿਣ ਵਾਲੀਆਂ ਵਿਦਿਆਰਥਣਾਂ ਦੇ ਨੰਬਰ 99.40 ਫੀਸਦੀ ਪ੍ਰਾਪਤ ਕੀਤੀਆਂ ਹਨ, ਇਨ੍ਹਾਂ ਵਿਦਿਆਰਥਣਾਂ ਨੂੰ ਉਮਰ ਦੇ ਹਿਸਾਬ ਨਾਲ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਕੱਢਿਆ ਗਿਆ ਹੈ।

ਤੇਜਾ ਸੁਤੰਤਰ ਸਿੰਘ ਮੈਮੋਰੀਅਲ ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਅਰਦੀਸ਼ ਪਹਿਲੇ ਸਥਾਨ ‘ਤੇ ਰਹੀ। ਅਰਸ਼ਪ੍ਰੀਤ ਕੌਰ 99.40 ਫੀਸਦੀ ਜ਼ਿਲ੍ਹਾ ਮਾਨਸਾ ਦੇ ਬੱਛੂਆਣਾ ਵਿਦਿਆਰਥਣ ਦੂਜੇ ਸਥਾਨ ‘ਤੇ ਰਹੀ। ਤੀਜੇ ਕੁਲਵਿੰਦਰ ਕੌਰ ਜੈਤੋ ਫਰੀਦਕੋਟ ਤੋਂ ਤੀਜੇ ਸਥਾਨ ‘ਤੇ ਰਹੀ। ਕੱਲ੍ਹ 29 ਜੂਨ ਨੂੰ 10 ਵਜੇ ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਵੈਬਸਾਈਟ ‘ਤੇ ਦੇਖ ਸਕਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe