ਚੰਡੀਗੜ੍ਹ : ਅੱਜ CM ਭਗਵੰਤ ਮਾਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ GST ਕੌਂਸਲ ਦੀ ਮੀਟਿੰਗ ‘ਚ ਹਿੱਸਾ ਲਿਆ।
ਪੰਜਾਬ ਦੀਆਂ ਕਈ ਅਹਿਮ ਮੰਗਾਂ ‘ਤੇ ਚਰਚਾ ਕਰਦਿਆਂ CM ਮਾਨ ਨੇ GST ਮੁਆਵਜ਼ਾ ਜਾਰੀ ਰੱਖਣ ਲਈ ਅਪੀਲ।