Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਰਾਜਾ ਵੜਿੰਗ ਦੇ PA ਦੀ ਮੌਤ

July 03, 2022 06:50 AM

ਫ਼ਾਜ਼ਿਲਕਾ : ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ।

ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ ਵਾਪਰਿਆ ਹੈ। ਜਿਸ ਵਿਚ ਕਾਰ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਭੁਪਿੰਦਰ ਸਿੰਘ ਉਰਫ ਸੰਨੀ ਬਰਾੜ ਦੇ ਰੂਪ ਵਿਚ ਹੋਈ ਹੈ।

ਫ਼ਾਜ਼ਿਲਕਾ ਦੇ DSP ਜ਼ੋਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਰਾਜਾ ਵੜਿੰਗ ਦਾ ਪੀ. ਏ. ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ 'ਚ ਵੱਜਣ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਨਿੱਜੀ ਗੱਡੀ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 

 

Have something to say? Post your comment

Subscribe