ਨਯਪੀਡਾਵ : ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਭੂਚਾਲ ਦੇ ਝਟਕੇ ਲੱਗੇ। ਜਾਣਕਾਰੀ ਅਨੁਸਾਰ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ।