Friday, November 22, 2024
 

ਸਿਆਸੀ

ਕੈਬਨਿਟ ਦੇ ਵਿਸਥਾਰ ਤੋਂ ਬਾਅਦ CM ਮਾਨ ਨੇ 6 ਜੁਲਾਈ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

July 04, 2022 11:07 PM

ਚੰਡੀਗੜ੍ਹ : ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੁਲਾਈ 2022 ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਸਵੇਰੇ 10.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

ਦਸਣਯੋਗ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਵਿਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜਾਮਾਜਰਾ, ਡਾ. ਇੰਦਰਬੀਰ ਨਿੱਝਰ ਤੇ ਫੌਜਾ ਸਿੰਘ ਸਰਾਰੀ ਸ਼ਾਮਲ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe