Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਮੋਗਾ ਪੁਲਿਸ ਨੇ ਕਾਂਗਰਸੀ ਡਾ. ਆਸ਼ੂ ਬੰਗਰ ਨੂੰ ਕੀਤਾ ਗ੍ਰਿਫਤਾਰ

July 08, 2022 07:30 PM

ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜਨ ਵਾਲੇ ਡਾਕਟਰ ਆਸ਼ੂ ਬੰਗਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਡਾ: ਬੰਗਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਉਸਦੀ ਪਤਨੀ ਨੇ ਕੀਤੀ ਹੈ,  ਪਰ ਅਜੇ ਤੱਕ ਕੋਈ ਵੀ ਪੁਲਿਸ ਅਧਿਕਾਰੀ ਡਾ. ਬੰਗਰ ਦੀ ਗ੍ਰਿਫਤਾਰੀ 'ਤੇ ਟਿੱਪਣੀ ਕਰਨ ਲਈ ਤਿਆਰ ਨਹੀਂ ਹੈ।

ਮੋਗਾ ਮੈਡੀਸਿਟੀ ਵਿੱਚ ਲੰਮਾ ਸਮਾਂ ਸੇਵਾ ਨਿਭਾਉਣ ਵਾਲੇ ਡਾ: ਆਸ਼ੂ ਬੰਗੜ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਟਿਕਟ ਮਿਲਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।
 

Have something to say? Post your comment

Subscribe