Friday, November 22, 2024
 

ਪੰਜਾਬ

ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ PM ਸ਼ਿੰਜੋ ਅਬੇ ਦੀ ਮੌਤ 'ਤੇ ਭਲਕੇ ਰਾਜਸੀ ਸੋਗ ਦਾ ਐਲਾਨ

July 08, 2022 11:23 PM

ਚੰਡੀਗੜ੍ਹ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਹੋਏ ਹਮਲੇ ਨੇ ਦੇਸ਼ ਅਤੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਹਰ ਦੇਸ਼ ਇਸ ਹਮਲੇ ਦੀ ਨਿੰਦਾ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਦੀ ਮੌਤ ਤੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਰਾਜਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਆਦੇਸ਼ ਦਿੱਤੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe