ਚੰਡੀਗੜ੍ਹ: ਮੱਤੇਵਾੜਾ ਦੇ ਜੰਗਲਾਂ 'ਚ ਬਣ ਰਹੇ ਟੈਕਸਟਾਈਲ ਪਾਰਕ ਦੇ ਵਿਰੋਧ ਵਿੱਚ ਮੱਤੇਵਾੜਾ ਦੀ ਪਬਲਿਕ ਐਕਸ਼ਨ ਕਮੇਟੀ (PAC) ਕਮੇਟੀ ਅੱਜ ਦੁਪਹਿਰ 1:00 ਵਜੇ CM ਭਗਵੰਤ ਮਾਨ ਨਾਲ ਮੀਟਿੰਗ ਕਰੇਗੀ।
ਲੁਧਿਆਣਾ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਅਤੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ ਐਤਵਾਰ ਨੂੰ ਵਿਰੋਧੀ ਪਾਰਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ।