Thursday, April 10, 2025
 
BREAKING NEWS
ਬਿਹਾਰ ਵਿੱਚ JDU ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਵਿਧਾਇਕ ਪੰਨਾ ਲਾਲ ਪਟੇਲ ਦਾ ਭਤੀਜਾ ਸੀ ਕੌਸ਼ਲ ਸਿੰਘअनुभव से बड़ा कोई शिक्षक नहीं है-अभिनेत्री खुशी पालਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ: 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਤੋਂ ਰਾਹਤਮਨੀਪੁਰ ਵਿੱਚ ਫਿਰ ਲੱਗਿਆ ਕਰਫਿਊਦਿੱਲੀ ਦੇ ਦੋ ਗੱਭਰੂ ਉਬੇਰ ਤੋਂ 40-50 ਹਜ਼ਾਰ ਰੁਪਏ ਠੱਗਦੇ ਰਹੇ137 New Judicial Officers Complete Rigorous Training at Chandigarh Judicial Academyਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਅਪ੍ਰੈਲ 2025)बरनाला के सफाई कर्मचारी की बेटी ने पंजाब स्कूल शिक्षा बोर्ड द्वारा घोषित 8वीं बोर्ड परीक्षा परिणाम में टॉप कियाਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾਆਤਿਸ਼ੀ ਨੇ ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ 'ਤੇ ਲਾਇਆ ਵੱਡਾ ਦੋਸ਼

ਖੇਡਾਂ

ਖੇਡ ਮੰਤਰੀ ਮੀਤ ਹੇਅਰ ਨੇ ਨਿਸਾਨੇਬਾਜ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫਜਾਈ

July 22, 2022 08:58 PM

ਚੰਡੀਗੜ੍ਹ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸਾਨੇਬਾਜੀ ਦੇ ਵਿਸਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸਾਨੇਬਾਜ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸਾਨੇਬਾਜ ਨੂੰ ਦੋ ਤਮਗੇ ਜਿੱਤਣ ਅਤੇ ਵਿਸਵ ਰੈਂਕਿੰਗ ਵਿੱਚ ਪਹਿਲਾ ਰੈਂਕ ਹਾਸਲ ਕਰਨ ‘ਤੇ ਆਪਣੀ ਰਿਹਾਇਸ ਉਤੇ ਮਿਲ ਕੇ ਹੌਂਸਲਾ ਅਫਜਾਈ ਕੀਤੀ।

 ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਨੂੰ ਅੱਗੇ ਵਿੱਚ ਅੱਗੇ ਲਿਆਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਹੱਲਾਸੇਰੀ ਦੇਣ ਲਈ ਖੇਡ ਨੀਤੀ ਵਿੱਚ ਵੀ ਢੁੱਕਵੇਂ ਬਦਲਾਵ ਕਰ ਰਹੀ ਹੈ।

 ਮੀਤ ਹੇਅਰ ਨੇ ਅੰਜੁਮ ਮੌਦਗਿਲ ਨੂੰ ਹੱਲਾਸੇਰੀ ਦਿੰਦਿਆਂ ਆਉਣ ਵਾਲੇ ਸਮੇਂਖਾਸ ਕਰਕੇ 2024 ਪੈਰਿਸ ਓਲੰਪਿਕ ਖੇਡਾਂ ਲਈ ਤਿਆਰੀ ਵਿੱਚ ਜੁਟਣ ਅਤੇ ਚੰਗੇ ਪ੍ਰਦਰਸਨ ਦੀਆਂ ਸੁਭ ਕਾਮਨਾਵਾਂ ਦਿੱਤੀਆਂ। ਅੰਜੁਮ ਨੇ 50 ਮੀਟਰ ਰਾਈਫਲ ਥ੍ਰੀ ਪੁਜੀਸਨ ਵਿਅਕਤੀਗਤ ਤੇ ਟੀਮ ਈਵੈਂਟ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ।

 ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ ਧੀਮਾਨ ਵੀ ਹਾਜਰ ਸਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਪੰਜਾਬ ਕਿੰਗਜ਼ ਇਲੈਵਨ vs ਰਾਜਸਥਾਨ ਰਾਇਲਜ਼, ਅੱਜ ਮੋਹਾਲੀ ਵਿੱਚ ਸ਼ਾਮ 7.30 ਵਜੇ ਹੋਵੇਗਾ ਮੈਚ

MI ਬਨਾਮ KKR: ਮੁੰਬਈ ਨੇ ਵਾਨਖੇੜੇ ਵਿੱਚ ਜਿੱਤ ਦਾ ਖਾਤਾ ਖੋਲ੍ਹਿਆ, KKR ਨੂੰ 8 ਵਿਕਟਾਂ ਨਾਲ ਹਰਾਇਆ

KKR ਬਨਾਮ RCB ਓਪਨਿੰਗ ਮੈਚ ਹੋ ਸਕਦਾ ਹੈ ਰੱਦ

हॉकी इंडिया ने 2025 के वार्षिक पुरस्कारों के लिए की अब तक की सबसे बड़ी पुरस्कार राशि की घोषणा

🏆 ਭਾਰਤ ਨੇ ਜਿੱਤੀ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ 2025

ਚੈਂਪੀਅਨਜ਼ ਟਰਾਫੀ 2025: ਭਾਰਤ-ਆਸਟ੍ਰੇਲੀਆ ਮੈਚ ਨੂੰ ਲੈ ਕੇ ਪ੍ਰਸ਼ੰਸਕ ਉਤਸ਼ਾਹਿਤ, ਕਿਹਾ- 'ਭਾਰਤ ਇਤਿਹਾਸ ਰਚੇਗਾ

ਭਾਰਤ ਨੇ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ

ਵਿਰਾਟ ਕੋਹਲੀ ਨਿਊਜ਼ੀਲੈਂਡ ਵਿਰੁੱਧ ਆਪਣਾ 300ਵਾਂ ਵਨਡੇ ਖੇਡਣਗੇ

ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ

 
 
 
 
Subscribe