Friday, November 22, 2024
 

ਖੇਡਾਂ

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ: ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਜਿੱਤਿਆ ਚਾਂਦੀ ਦਾ ਤਮਗ਼ਾ, ਦੇਖੋ ਵੀਡੀਓ

July 24, 2022 09:13 AM

ਨਵੀਂ ਦਿੱਲੀ : ਵਿਸ਼ਵ ਅਥਲੈਟਿਕਸ ਪੁਰਸ਼ ਜੈਵਲਿਨ ਥਰੋਅ ਫਾਈਨਲ 'ਚ ਨੀਰਜ ਚੋਪੜਾ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ ਤੇ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਜੈਵਲਿਨ ਥਰੋਅ ਫਾਈਨਲ ਵਿਚ 88.13 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਪੁਰਸ਼ ਅਥਲੀਟ ਬਣ ਕੇ ਇਤਿਹਾਸ ਰਚਿਆ ਹੈ।

ਇਸ ਦੇ ਨਾਲ ਹੀ ਐਂਡਰਸਨ ਪੀਟਰਸ ਨੇ 90.46 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ। ਨੀਰਜ ਚੋਪੜਾ ਦਾ ਪਹਿਲਾ ਥਰੋਅ ਫਾਊਲ ਸੀ। ਦੂਜੇ ਥਰੋਅ 'ਚ ਨੀਰਜ ਨੇ 82.39 ਮੀਟਰ ਥਰੋਅ ਕੀਤਾ, ਤੀਜੇ ਥਰੋਅ 'ਚ ਨੀਰਜ ਨੇ 86.37 ਮੀਟਰ ਥਰੋਅ ਕੀਤਾ, ਜਦਕਿ ਚੌਥੀ ਕੋਸ਼ਿਸ਼ 'ਚ ਨੀਰਜ ਨੇ 88.13 ਮੀਟਰ ਥਰੋਅ ਕੀਤਾ, ਜਦਕਿ ਉਹ ਆਪਣੇ ਪੰਜਵੇਂ ਦੌਰ 'ਚ ਅਸਫਲ ਰਿਹਾ।

ਉਸ ਦੇ ਪਹਿਲੇ ਥਰੋਅ ਨੂੰ ਫਾਊਲ ਕਰਾਰ ਦਿੱਤਾ ਗਿਆ। ਇਸ ਮੁਕਾਬਲੇ ਵਿੱਚ ਉਸਦਾ ਸਰਵੋਤਮ ਪ੍ਰਦਰਸ਼ਨ 88.13 ਮੀਟਰ ਰਿਹਾ। ਉਹ ਦੂਸਰਾ ਸਥਾਨ ਬਰਕਰਾਰ ਰੱਖ ਕੇ ਚਾਂਦੀ ਦਾ ਤਮਗਾ ਜਿੱਤਣ ਵਿਚ ਸਫਲ ਰਿਹਾ। 

ਦੂਜੇ ਪਾਸੇ ਦੁਨੀਆ ਦੇ ਨੰਬਰ ਇਕ ਖਿਡਾਰੀ ਐਂਡਰਸਨ ਪੀਟਰਸ ਨੇ ਆਪਣੇ ਪਹਿਲੇ ਥਰੋਅ 'ਚ 90.21 ਮੀਟਰ ਸੁੱਟ ਕੇ ਚਮਤਕਾਰ ਕੀਤਾ, ਜਦਕਿ ਦੂਜੇ ਥਰੋਅ 'ਚ ਉਸ ਨੇ 90.46 ਮੀਟਰ ਸੁੱਟ ਕੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ ਤੇ ਉਸ ਨੇ ਸੋਨ ਤਮਗ਼ਾ ਜਿੱਤਿਆ ਹੈ। 

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe