ਨਵੀਂ ਦਿੱਲੀ : ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 1 ਅਗਸਤ ਨੂੰ ਗੁਜਰਾਤ ਦਾ ਦੌਰਾ ਕਰਨਗੇ। ਉਹ ਸੋਮਨਾਥ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ। 1 ਅਗਸਤ ਤੋਂ ਬਾਅਦ ਅਰਵਿੰਦ ਕੇਜਰੀਵਾਲ 6, 7 ਅਤੇ 10 ਅਗਸਤ ਨੂੰ ਗੁਜਰਾਤ 'ਚ ਹੀ ਹੋਣਗੇ।