Saturday, November 23, 2024
 

ਪੰਜਾਬ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਹੋਇਆ ਕੋਰੋਨਾ

July 30, 2022 07:22 AM

ਮੁਹਾਲੀ: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕੋਵਿਡ-19 ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ ਜੋ ਪਿਛਲੇ ਕੁਝ ਦਿਨਾਂ ਵਿੱਚ ਉਸਦੇ ਸੰਪਰਕ ਵਿੱਚ ਆਏ ਹਨ ਆਪਣਾ ਕੋਵਿਡ ਟੈਸਟ ਕਰਵਾਉਣ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe