ਨਵੀਂ ਦਿੱਲੀ : ਹਰੀ ਕ੍ਰਾਂਤੀ ਦੀ ਜਨਮਦਾਤਾ ਪੰਜਾਬ ਦੀ ਧਰਤੀ ਦਾ ਪਾਣੀ ਹੇਠਾਂ ਜਾ ਚੁੱਕਿਆ ਹੈ, ਦਰਿਆ ਦੂਸ਼ਿਤ ਹੋ ਚੁੱਕੇ ਹਨ। ਪੰਜਾਬ ਦੇ ਵਾਸੀਆਂ ਨੂੰ ਪੀਣ ਅਤੇ ਖੇਤੀ ਲਈ ਸ਼ੁੱਧ ਪਾਣੀ ਚਾਹੀਦਾ ਹੈ। Food Bowl of India ਜੇਕਰ ਬਚਾਉਣਾ ਹੈ ਤਾਂ ਆਵਾਜ਼ ਬੁਲੰਦ ਕਰਨੀ ਪਵੇਗੀ। ਅੱਜ ਆਪਣੇ ਪੰਜਾਬ ਦੇ ਪਾਣੀ ਲਈ ਰਾਜਸਭਾ ਚ ਰਾਘਵ ਚੱਢਾ ਨੇ ਆਵਾਜ਼ ਬੁਲੰਦ ਕੀਤੀ।