Sunday, April 06, 2025
 

ਸੰਸਾਰ

ਚੀਨ-ਤਾਇਵਾਨ ਦੌਰਾਨ ਜੰਗ ਹੋਣ ਲੱਗੀ ਸ਼ੁਰੂ

August 05, 2022 12:03 PM

ਪੇਈਚਿੰਗ: ਪੇਈਚਿੰਗ ਵੱਲੋਂ ਦਿੱਤੀਆਂ ਜਾ ਰਹੀਆਂ ਚਿਤਾਵਨੀਆਂ ਦੇ ਬਾਵਜੂਦ ਅਮਰੀਕੀ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਵੱਲੋਂ ਤਾਇਪੇ ਦੀ ਫੇਰੀ ਤੋਂ ਨਾਰਾਜ਼ ਚੀਨ ਨੇ ਤਾਇਵਾਨ ਦੀ ਘੇਰਾਬੰਦੀ ਕਰਦਿਆਂ ਟਾਪੂਨੁਮਾ ਮੁਲਕ ਦੇ ਜਲਡਮਰੂ ਵਾਲੇ ਖੇਤਰ ਵਿੱਚ ਜੰਗੀ ਮਸ਼ਕਾਂ ਕਰਕੇ ਮਿੱਥੇ ਨਿਸ਼ਾਨਿਆਂ ’ਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ। ਮੁਕਾਮੀ ਸਮੇਂ ਮੁਤਾਬਕ ਦੁਪਹਿਰ ਇਕ ਵਜੇ ਦੇ ਕਰੀਬ ਪੀਐੱਲਏ ਦੀ ਈਸਟਰਨ ਥੀਏਟਰ ਕਮਾਂਡ, ਜੋ ਤਾਇਵਾਨ ਤੇ ਨੇੜਲੇ ਇਲਾਕਿਆਂ ਦੀ ਨਿਗਰਾਨੀ ਡਿਊਟੀ ਵਿਚ ਤਾਇਨਾਤ ਹੈ, ਨੇ ਇਸ ਜੰਗੀ ਮਸ਼ਕ ਨੂੰ ਅੰਜਾਮ ਦਿੱਤਾ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

ਡਾਕਟਰ ਵੀ ਚਿੰਤਤ, ਇੱਕੋ ਹਸਪਤਾਲ ਦੀਆਂ 10 ਤੋਂ ਵੱਧ ਨਰਸਾਂ ਨੂੰ ਬ੍ਰੇਨ ਟਿਊਮਰ

ਟਰੰਪ ਨੇ ਲਾਗੂ ਕੀਤੇ ਨਵੇਂ ਟੈਰਿਫ਼, ਪੜ੍ਹੋ ਕਿੰਨਾ ਲਾਇਆ ਟੈਰਿਫ਼ Tax

ਬਾਬਾ ਵੇਂਗਾ ਦੀ ਭਵਿੱਖਬਾਣੀ ਹੋਈ ਸੱਚ ? ਤਬਾਹੀ ਹੋਈ, ਸੈਂਕੜੇ ਜਾਨਾਂ ਗਈਆਂ, ਜਾਣੋ ਅੱਗੇ ਕੀ ਹੋਵੇਗਾ

ਮਿਆਂਮਾਰ ਵਿੱਚ ਭੂਚਾਲ ਤੋਂ ਬਾਅਦ ਫੈਲੀ ਤਬਾਹੀ ਦਾ ਦ੍ਰਿਸ਼, ਖੂਨ ਦੀ ਕਮੀ; 1000 ਤੋਂ ਵੱਧ ਮੌਤਾਂ ਦਾ ਅਨੁਮਾਨ

ਮਿਆਂਮਾਰ 'ਚ ਦੇਰ ਰਾਤ ਫਿਰ ਲੱਗੇ ਭੂਚਾਲ ਦੇ ਝਟਕੇ

ਹੁਣ ਪਾਕਿਸਤਾਨ ਦੇ ਨਾਲ-ਨਾਲ ਚੀਨ ਨੂੰ ਵੀ ਚੁਣੌਤੀ, ਗਵਾਦਰ ਬੰਦਰਗਾਹ ਨੇੜੇ ਵੱਡਾ ਹਮਲਾ; ਕਈ ਮੌਤਾਂ

ਦੱਖਣੀ ਕੋਰੀਆ ਵਿੱਚ ਜੰਗਲ ਦੀ ਅੱਗ ਨੇ ਮਚਾਈ ਤਬਾਹੀ; 18 ਲੋਕਾਂ ਦੀ ਮੌਤ, 1300 ਸਾਲ ਪੁਰਾਣਾ ਬੋਧੀ ਮੱਠ ਤਬਾਹ

ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

ਨਿਊ ਮੈਕਸੀਕੋ ਵਿੱਚ ਭੀੜ 'ਤੇ ਚਲਾਈਆਂ ਗੋਲੀਆਂ, ਕਈ ਮੌਤਾਂ (Video)

ਅਮਰੀਕਾ ਚੀਨ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ? ਐਲੋਨ ਮਸਕ ਨੂੰ ਪੈਂਟਾਗਨ ਦੀ ਗੁਪਤ ਯੋਜਨਾ ਤੱਕ ਪਹੁੰਚ ਮਿਲੇਗੀ

 
 
 
 
Subscribe