Friday, November 22, 2024
 

ਖੇਡਾਂ

Commonwealth Games 2022: ਅੰਸ਼ੂ ਮਲਿਕ ਨੇ ਕੁਸ਼ਤੀ 'ਚ ਭਾਰਤ ਨੂੰ ਦਿਵਾਇਆ ਪਹਿਲਾ ਮੈਡਲ

August 06, 2022 07:36 AM

ਨਵੀਂ ਦਿੱਲੀ : ਦੇਸ਼ ਨੂੰ ਕੁਸ਼ਤੀ ਵਿੱਚ ਪਹਿਲਾ ਮੈਡਲ ਮਿਲ ਗਿਆ ਹੈ। ਭਾਰਤ ਦੀ ਅੰਸ਼ੂ ਮਲਿਕ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ।

ਹਾਲਾਂਕਿ ਉਹ ਫਾਈਨਲ ਮੈਚ 'ਚ ਸੋਨ ਤਮਗਾ ਜਿੱਤਣ ਤੋਂ ਖੁੰਝ ਗਈ ਹੈ। ਨਾਈਜੀਰੀਆ ਦੇ ਓਦੁਨਾਯੋ ਅਡੇਕੁਓਰੋਏ ਨੇ ਫਾਈਨਲ ਦੇ ਪਹਿਲੇ ਦੌਰ ਵਿੱਚ ਚਾਰ ਅੰਕ ਬਣਾਏ।

ਇਸ ਤੋਂ ਬਾਅਦ ਅੰਸ਼ੂ ਨੇ ਦੂਜੇ ਦੌਰ 'ਚ ਜ਼ਬਰਦਸਤ ਵਾਪਸੀ ਕੀਤੀ ਅਤੇ ਚਾਰ ਅੰਕ ਹਾਸਲ ਕੀਤੇ ਪਰ ਨਾਈਜੀਰੀਆ ਦੇ ਓਦੁਨਾਯੋ ਅਡੇਕੁਓਰੋਏ ਨੇ ਵੀ ਦੂਜੇ ਦੌਰ 'ਚ ਦੋ ਅੰਕ ਹਾਸਲ ਕੀਤੇ। ਅਜਿਹੇ 'ਚ ਅੰਸ਼ੂ ਸੋਨ ਤਮਗਾ ਨਹੀਂ ਜਿੱਤ ਸਕੀ ਅਤੇ ਅੰਸ਼ੂ ਮਲਿਕ ਨੂੰ ਚਾਂਦੀ ਦੇ ਤਮਗੇ 'ਤੇ ਸੰਤੁਸ਼ਟ ਹੋਣਾ ਪਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe