Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਖੇਡਾਂ

Commonwealth Games 2022: ਦੀਪਿਕਾ, ਸੌਰਵ ਦੀ ਜੋੜੀ ਨੇ ਸਕੁੁਐਸ਼ ਮਿਕਸਡ ਡਬਲਜ਼ ’ਚ ਫੁੰਡਿਆ ਕਾਂਸੀ ਤਮਗਾ

August 08, 2022 08:11 AM

ਬਰਮਿੰਘਮ : ਦੀਪਿਕਾ ਪੱਲੀਕਲ ਅਤੇ ਸੌਰਵ ਘੋਸ਼ਾਲ ਦੀ ਭਾਰਤੀ ਜੋੜੀ ਨੇ ਰਾਸ਼ਟਰਮੰਡਲ ਖੇਡਾਂ ’ਚ ਸਕੁਐਸ਼ ਦੇ ਮਿਕਸਡ ਡਬਲਜ਼ ਮੁਕਾਬਲੇ ’ਚ ਕਾਂਸੀ ਤਮਗਾ ਜਿੱਤਿਆ।

ਭਾਰਤੀ ਜੋੜੀ ਨੇ ਕਾਂਸੀ ਤਮਗੇ ਦੇ ਪਲੇਅ ਆਫ ਮੈਚ ’ਚ ਆਸਟਰੇਲੀਆ ਦੇ ਲੋਬਨ ਡੋਨਾ ਅਤੇ ਕੈਮਰੂਨ ਪਿਲੇ ਦੀ ਜੋੜੀ ਨੂੰ 11-8, 11-4 ਨਾਲ ਹਰਾਇਆ।

ਖਾਸ ਗੱਲ ਇਹ ਹੈ ਕਿ 2018 ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਦਾ ਫਾਈਨਲ ਇਨ੍ਹਾਂ ਦੋਵਾਂ ਜੋੜੀਆਂ ਵਿਚਾਲੇ ਖੇਡਿਆ ਗਿਆ ਸੀ ਅਤੇ ਉਦੋਂ ਭਾਰਤੀ ਜੋੜੀ ਨੇ ਚਾਂਦੀ ਤਮਗਾ ਜਿੱਤਿਆ ਸੀ।

 

Have something to say? Post your comment

 
 
 
 
 
Subscribe