ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੱਤਾ ਵਿੱਚ ਆਈ ਪਾਰਟੀ ਨੇ ਵਿਧਾਇਕਾਂ ਦੀਆਂ ਕਈ ਪੈਨਸ਼ਨਾਂ ਹਟਾਉਣ ਦੀ ਵਕਾਲਤ ਕੀਤੀ ਹੈ। ਦਰਅਸਲ ਪੰਜਾਬ ਵਿਚ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਆਪ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿਤੀ ਹੈ।