ਸਰਕਾਰ ਦੀ ਮੁਹਿੰ ਰੰਗ ਲਿਆਈ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਕਾਰ ਮੁਲਾਕਾਤ ਹੋਈ ਹੈ। ਇਸ ਦੌਰਾਨ ਇਹ ਸਮਝੌਤਾ ਹੋਇਆ ਹੈ। ਬੈਠਕ 'ਚ ਦੋਵਾਂ ਸੂਬਿਆਂ ਵਿਚਾਲੇ ਨਾਮ 'ਤੇ ਸਹਿਮਤੀ ਬਣ ਗਈ ਹੈ।