Sunday, April 06, 2025
 

ਪੰਜਾਬ

ਲੁਧਿਆਣਾ ਵਿੱਚ ਨੌਜਵਾਨ ਨੇ ਗੁਰਦਵਾਰੇ ਦੀ ਛੱਤ ਤੋਂ ਮਾਰੀ ਛਾਲ

August 22, 2022 09:07 AM

ਬਾਬਾ ਦੀਪ ਸਿੰਘ ਗੁਰਦੁਆਰਾ ਘਟਨਾ; 5 ਤੋਂ 6 ਵਾਰ ਉੱਪਰ ਅਤੇ ਹੇਠਾਂ ਚੜ੍ਹਿਆ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਥਾਣਾ ਮਾਡਲ ਟਾਊਨ ਇਲਾਕੇ ਵਿੱਚ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਗੁਰਦੁਆਰਾ ਸਾਹਿਬ 'ਚ ਪਾਠ ਚੱਲ ਰਿਹਾ ਸੀ। ਇਸ ਦੌਰਾਨ ਇਕ ਨੌਜਵਾਨ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਰੀਬ 5 ਤੋਂ 6 ਵਾਰ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ 'ਤੇ ਚੜ੍ਹਿਆ ਅਤੇ ਹੇਠਾਂ ਉਤਰਿਆ।

ਲੋਕਾਂ ਅਨੁਸਾਰ ਪਹਿਲਾਂ ਤਾਂ ਉਨ੍ਹਾਂ ਨੂੰ ਲੱਗਾ ਕਿ ਉਕਤ ਨੌਜਵਾਨ ਕੋਈ ਸੇਵਾਦਾਰ ਹੈ, ਜੋ ਗੁਰਦੁਆਰਾ ਸਾਹਿਬ 'ਚ ਸਫ਼ਾਈ ਕਰ ਰਿਹਾ ਹੋਵੇਗਾ ਜਾਂ ਸੀ.ਸੀ.ਟੀ.ਵੀ ਕੈਮਰੇ ਲਗਾਉਣ ਵਾਲਾ ਨੌਜਵਾਨ ਹੈ, ਜਿਸ ਦਾ ਪੈਰ ਤਿਲਕ ਗਿਆ ਹੈ, ਪਰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਨੌਜਵਾਨ ਅਣਪਛਾਤਾ ਹੈ। ਗੁਰਦੁਆਰੇ ਦੇ ਲੋਕ ਉਸ ਨੂੰ ਨਹੀਂ ਜਾਣਦੇ ਸਨ। ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾ ਕੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਉਸ ਦੇ ਸਿਰ ਵਿੱਚ ਅੰਦਰੂਨੀ ਸੱਟ ਲੱਗੀ ਹੈ, ਪਰ ਉਹ ਖਤਰੇ ਤੋਂ ਬਾਹਰ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe