Thursday, November 21, 2024
 

ਖੇਡਾਂ

ਰਾਹੁਲ ਦ੍ਰਾਵਿੜ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

August 23, 2022 12:43 PM

ਮੁੰਬਈ : ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ’ਚ ਏਸ਼ੀਆ ਕੱਪ ਟੀ-20 ਟੂਰਨਾਮੈਂਟ ’ਚ ਭਾਰਤ ਦੀ ਸ਼ੁਰੂਆਤੀ ਮੁਹਿੰਮ ਤੋਂ ਕੁਝ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰਿਪੋਰਟ ਮੁਤਾਬਕ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ।ਦ੍ਰਾਵਿੜ ਨੇ ਹਾਲ ਹੀ ਵਿੱਚ ਸਮਾਪਤ ਹੋਈ ਤਿੰਨ ਮੈਚਾਂ ਦੀ ਵਨ-ਡੇ ਕੌਮਾਂਤਰੀ ਲੜੀ ਲਈ ਜ਼ਿੰਬਾਬਵੇ ਦੀ ਯਾਤਰਾ ਨਹੀਂ ਕੀਤੀ ਸੀ। ਇਸ ਲੜੀ ਨੂੰ ਕੇ.ਐਲ. ਰਾਹੁਲ ਦੀ ਅਗਵਾਈ ਵਾਲੀ ਟੀਮ ਨੇ 3-0 ਨਾਲ ਜਿੱਤਿਆ ਸੀ। ਰੁਝੇਵੇਂ ਵਾਲੇ ਅੰਤਰਰਾਸ਼ਟਰੀ ਪ੍ਰੋਗਰਾਮ ਦੇ ਕਾਰਨ ਸੀਨੀਅਰ ਚੋਣ ਕਮੇਟੀ ਨੇ ਦ੍ਰਾਵਿੜ, ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਸਮੇਤ ਕੋਚਿੰਗ ਸਟਾਫ ਨੂੰ ਜ਼ਿੰਬਾਬਵੇ ਲਈ ’ਚ ਆਰਾਮ ਦਿੱਤਾ ਸੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਭਛਛੀ) ਨੇ ਅਜੇ ਤੱਕ ਦ੍ਰਾਵਿੜ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe