Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਿਸਾਨਾਂ ਲਈ ਨਵੀਂ ਐਡਵਾਇਜ਼ਰੀ ਜਾਰੀ

April 03, 2020 01:56 PM

ਨਵੀਂ ਦਿੱਲੀ : ਖੇਤੀਬਾੜੀ ਮੰਤਰਾਲੇ ਨਾਲ ਰਜਿਸਟਰ ਕਿਸਾਨਾਂ ਕੋਲ ਇੱਕ ਮੈਸਿਜ ਗਿਆ ਹੈ ਜਿਸ ਨੇ ਅੰਨਦਾਤਾ ਦੀ ਬੇਚੈਨੀ ਨੂੰ ਹੋਰ ਵਧਾ ਦਿੱਤਾ ਹੈ। ਇਸ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਫਸਲ ਦੀ ਕਟਾਈ ਅਤੇ ਬਿਜਲੀ ਦੀ ਸਥਿਤੀ ਵਿੱਚ ਪੰਜ ਵਿਅਕਤੀਆਂ ਤੋਂ ਜ਼ਿਆਦਾ ਦੀ ਪੀੜ ਨਹੀਂ ਲੱਗਣ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਮਿਲੇ ਇਹ ਸੰਦੇਸ਼ ਨੇ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ ਹਾਲਾਂਕਿ ਇਹ ਐਡਵਾਈਜਰੀ ਦੇਸ਼ ਵਿੱਚ ਫੈਲੀ ਮਹਾਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਗਈ ਹੈ। ਮੰਤਰਾਲੇ ਵੱਲੋਂ ਜਾਰੀ ਕੀਤੇ ਇਸ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਖੇਤ ਵਿੱਚ ਕੰਮ ਕਰਦੇ ਸਨ ਆਪਸ ਵਿੱਚ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਰੱਖਣੀ ਹੋਵੇਗੀ, ਮੂੰਹ ਤੇ ਮਾਸਕ ਪਹਿਨਣਾ ਜਰੂਰੀ ਹੈ, ਹੱਥਾਂ ਨੂੰ ਸਮੇਂ-ਸਮੇਂ ਤੇ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਕਿਸੇ ਵੀ ਤਰਾਂ ਦੀ ਸਮੱਸਿਆ ਲਈ ਜਿਲ੍ਹੇ ਦੇ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਏਸ ਸਮੇਂ ਪਿੰਡਾਂ ਵਿੱਚ ਕੋਰੋਨਾ ਵਾਇਰਸ ਅਤੇ ਬੰਦ ਦੀ ਸਥਿਤੀ ਦੌਰਾਨ ਪੁਲਿਸ ਕਾਰਵਾਈ ਕਰਨ ਖੇਤਾਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਕਮੀ ਹੋ ਗਈ ਹੈ ਇਸ ਲਈ ਫਸਲ ਦੀ ਕਟਾਈ ਵਿਚ ਦੇਰੀ ਹੋ ਰਹੀ ਹੈ। ਜ਼ਿਆਦਾਤਰ ਜਗ੍ਹਾ ਤੇ ਫਸਲਾਂ ਅਜੇ ਵੀ ਖੇਤਾਂ ਵਿਚ ਖੜੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਖਦਸ਼ਾ ਹੈ ਕਿ ਹੈ ਮੌਸਮ ਦੀ ਮਾਰ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਕਿਸਾਨਾਂ ਦੀ ਮਜਬੂਰੀ ਨੂੰ ਸਮਝਦਿਆਂ ਹੋਇਆਂ ਖੇਤੀਬਾੜੀ ਨਾਲ ਜੁੜੀਆਂ ਗਤੀਵਿਧੀਆਂ ਨੂੰ ਬੰਦ ਦੌਰਾਨ ਵੀ ਦਿੱਤੀ ਹੈ। ਫਸਲ ਦੀ ਕਟਾਈ ਲਈ ਖੇਤਾਂ ਵਿੱਚ ਮਸ਼ੀਨਾਂ ਤੇ ਜਾਣ ਦੀ ਆਗਿਆ ਦੇ ਦਿੱਤੀ ਗਈ ਹੈ ਇਸ ਤੋਂ ਬਿਨਾਂ ਸਰਕਾਰ ਨੇ ਅਤੇ ਖਰੀਦ ਏਜੰਸੀਆਂ ਨੂੰ ਖੋਲ੍ਹ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਮਜ਼ਦੂਰਾਂ ਕਿਸਾਨਾਂ ਕੀਟ ਨਾਸ਼ਕ ਅਤੇ ਬੀਜ ਨਿਰਮਾਣ ਕੰਪਨੀਆ ਆਦਿ ਨੂੰ ਵੀ ਛੋਟ ਦਿੱਤੀ ਗਈ ਹੈ।

 

Have something to say? Post your comment

Subscribe