Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਕੈਨਡਾ

ਕੈਨੇਡਾ ’ਚ ਸੰਗਰੂਰ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ

August 31, 2022 11:23 AM

ਨਿਊਯਾਰਕ/ ਕੈਲਗਰੀ : ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਕੈਲਗਰੀ ਨਾਲ ਸਬੰਧਤ ਇਕ 37 ਸਾਲਾ ਨੌਜਵਾਨ ਮਨਦੀਪ ਸਿੰਘ ਉੱਪਲ, ਉਰਫ (ਰਵੀ) ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।ਇਹ ਨੌਜਵਾਨ ਆਪਣੇ ਸਾਥੀਆਂ ਨਾਲ ਘੁੰਮਣ ਗਿਆ ਸੀ, ਜਿਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਸੀ। ਇੱਥੇ ਇਹ ਜ਼ਿਕਰਯੋਗ ਹੈ ਕਿ ਪਾਣੀ ’ਚ ਡੁੱਬਣ ਨਾਲ ਹੁੰਦੀਆਂ ਮੌਤਾਂ ਦਾ ਸਿਲਸਿਲਾ ਕੈਨੇਡਾ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕਈ ਪੰਜਾਬੀ ਨੌਜਵਾਨ ਮੌਤ ਦੇ ਮੂੰਹ ਚਲੇ ਗਏ ਹਨ। ਭਾਵੇਂ ਇਸ ਬਾਬਤ ਲਗਾਤਾਰ ਜਨਤਾ ਦੇ ਬਚਾਉ ਲਈ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਹੁੰਦੀ ਰਹਿੰਦੀ ਹੈ ਪਰ ਜਨਤਾ ਅਮਲ ਨਹੀਂ ਕਰਦੀ।

 

Have something to say? Post your comment

Subscribe