Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਮਹਾਰਾਣੀ ਐਲਿਜ਼ਾਬੈੱਥ ਦੇ ਤਾਬੂਤ ਨੇੜੇ ਗਿਆ ਵਿਅਕਤੀ ਗ੍ਰਿਫ਼ਤਾਰ

September 18, 2022 10:21 AM
ਵੈਸਟਮਿੰਸਟਰ ਹਾਲ ਵਿਚ ਮਹਾਰਾਣੀ ਐਲਿਜ਼ਾਬੈੱਥ ਨੂੰ ਸ਼ਰਧਾਂਜਲੀ ਦਿੰਦਾ ਹੋਇਆ ਇੱਕ ਪੰਜਾਬੀ।

ਲੰਡਨ: ਇੱਥੇ ਵੈਸਟਮਿੰਸਟਰ ਹਾਲ ਵਿਚ ਅੰਤਿਮ ਦਰਸ਼ਨਾਂ ਲਈ ਰੱਖੇ ਗਏ ਮਰਹੂਮ ਮਹਾਰਾਣੀ ਐਲਿਜ਼ਾਬੈੱਥ ਦੀ ਦੇਹ ਵਾਲੇ ਤਾਬੂਤ ਵੱਲ ਇਕ ਵਿਅਕਤੀ ਨੇ ਸ਼ੁੱਕਰਵਾਰ ਰਾਤ ਭੱਜ ਕੇ ਜਾਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ ਦਸ ਵਜੇ ਦੀ ਹੈ। ਵਿਅਕਤੀ ਨੂੰ ਜਨਤਕ ਵਿਵਸਥਾ ਐਕਟ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਬੀਬੀਸੀ ’ਤੇ ਵੈਸਟਮਿੰਸਟਰ ਹਾਲ ਦਾ ਸਿੱਧਾ ਪ੍ਰਸਾਰਨ ਚੱਲ ਰਿਹਾ ਹੈ, ਜਿਸ ਨੂੰ ਘਟਨਾ ਦੌਰਾਨ ਕੁਝ ਸਮੇਂ ਲਈ ਰੋਕ ਦਿੱਤਾ ਗਿਆ।

ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਬਾਕੀ ਲੋਕਾਂ ਵਾਂਗ ਕਤਾਰ ਵਿਚ ਲੱਗਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਹਾਲ ਵਿਚ ਮਹਾਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਤੇ ਲੰਮੀਆਂ ਕਤਾਰਾਂ ਲੱਗ ਰਹੀਆਂ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe