Saturday, January 18, 2025
 

ਮਨੋਰੰਜਨ

ਰਾਜੂ ਸ਼੍ਰੀਵਾਸਤਵ ਦਾ AIIMS 'ਚ ਦਿਹਾਂਤ

September 21, 2022 11:09 AM

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਕਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਆਖਰੀ ਸਾਹ ਲਿਆ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।

ਜਾਣਕਾਰੀ ਲਈ ਦੱਸ ਦੇਈਏ ਕਿ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਬਾਰੇ ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਹੈ। ਕਾਮੇਡੀਅਨ ਦਾ 41 ਦਿਨਾਂ ਤੋਂ ਏਮਜ਼ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਇਹ ਦੁੱਖਦ ਖਬਰ ਨੂੰ ਸੁਣ ਕੇ ਉੱਤਰ ਪ੍ਰਦੇਸ਼ ਦੇ ਰੈਜ਼ੀਡੈਂਟ ਕਮਿਸ਼ਨਰ ਰਿਗਜਿਅਨ ਸੈਂਪਲ ਹਸਪਤਾਲ ਪਹੁੰਚ ਰਹੇ ਹਨ। ਇਸ ਦੌਰਾਨ ਪਰਿਵਾਰ ਦੀ ਹਰ ਸਹੂਲਤ ਲਈ ਉੱਤਰ ਪ੍ਰਦੇਸ਼ ਸਰਕਾਰ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਵੀ ਕਾਮੇਡੀਅਨ ਦੇ ਦਿਹਾਂਤ ਦੀ ਸੂਚਨਾ ਦੇ ਦਿੱਤੀ ਗਈ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਸੈਫ ਅਲੀ ਖਾਨ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਦਾ ਵੱਡਾ ਖੁਲਾਸਾ

ਸੈਫ ਅਲੀ ਖਾਨ 'ਤੇ ਹਮਲੇ ਬਾਰੇ ਕਰੀਨਾ ਨੇ ਤੋੜੀ ਚੁੱਪੀ

ਗੇਮ ਚੇਂਜਰ ਹੀ ਨਹੀਂ ਇਨ੍ਹਾਂ ਫਿਲਮਾਂ ਨੇ ਪਹਿਲੇ ਦਿਨ ਹੀ ਵੱਡੀ ਕਮਾਈ?

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ, ਗੁਜਰਾਤ ਦੀ ਪ੍ਰਿਅੰਸ਼ਾ ਦੂਜੇ ਸਥਾਨ 'ਤੇ ਰਹੀ

ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ

ਦਿਲਜੀਤ ਦੋਸਾਂਝ ਨੇ PM Modi ਨੂੰ ਮਿਲ ਕੇ ਗਾਇਆ ਇਹ ਗੀਤ

ਸੰਗੀਤਾ ਬਿਜਲਾਨੀ ਨੇ ਸਲਮਾਨ ਦਾ ਨਾਂ ਲਏ ਬਿਨਾਂ ਕੀਤਾ ਪਰਦਾਫਾਸ਼, ਛੋਟੇ ਕੱਪੜਿਆਂ 'ਤੇ ਹੋਇਆ ਵੱਡਾ ਖੁਲਾਸਾ

ਅਮਿਤਾਭ ਬੱਚਨ ਨੇ 'ਜਲਸਾ' ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ

बैरोज़ बॉक्स ऑफिस कलेक्शन दिन 1: मोहनलाल फिल्म को मलाइकोट्टई वालिबन की तुलना में निराशाजनक शुरुआत मिली

करीना कपूर और सैफ अली खान ने क्रिसमस पर तैमूर को गिटार गिफ्ट किया, देखें तस्वीरें

 
 
 
 
Subscribe