ਬੀਜਿੰਗ : ਉੱਤਰ-ਪੂਰਬੀ ਚੀਨ ਦੇ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਕਾਰਨ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਫਪੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।