ਸੰਗਰੂਰ: ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।ਦੱਸ ਦਈਏ ਕਿ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ।