Tuesday, April 08, 2025
 

ਪੰਜਾਬ

ਵੱਡੀ ਖਬਰ : ਬੇਅੰਤ ਸਿੰਘ ਕਤਲ ਕੇਸ ’ਚ ਇੰਜੀਨੀਅਰ ਗੁਰਮੀਤ ਸਿੰਘ ਨੂੰ ਮਿਲੀ ਪੈਰੋਲ

October 08, 2022 09:45 AM

ਪਟਿਆਲਾ: ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੇਅੰਤ ਸਿੰਘ ਕਤਲ ਕੇਸ ਵਿਚ ਇੰਜੀਨੀਅਰ ਗੁਰਮੀਤ ਸਿੰਘ ਨੂੰ ਪੈਰੋਲ ਮਿਲ ਗਈ ਹੈ। ਉਹ 1995 ਤੋਂ ਉਮਰ ਕੈਦੀ ਵਜੋਂ ਬੁੜੈਲ ਜੇਲ੍ਹ ‘ਚ ਬੰਦ ਹਨ।

ਭਾਈ ਬਖਸ਼ੀਸ਼ ਸਿੰਘ ਵੱਲੋਂ ਰੱਖੇ ਗਏ ਮਰਨ ਵਰਤ ਤੋਂ ਪੈਰੋਲ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ। ਇਹ ਵੀ ਖਬਰ ਹੈ ਕਿ ਇਸੇ ਮਾਮਲੇ ’ਚ ਦੋ ਹੋਰ ਕੈਦੀ ਲਖਵਿੰਦਰ ਸਿੰਘ ਪਟਿਆਲਾ ਅਤੇ ਸ਼ਮਸ਼ੇਰ ਸਿੰਘ ਉਕਸੀ ਰਾਜਪੁਰਾ ਪੈਰੋਲ ’ਤੇ ਆ ਰਹੇ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ BJP ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ

ਪੰਜਾਬ ਵਿੱਚ ਤਿੱਖੀ ਧੁੱਪ ਦਾ ਅਲਰਟ ਜਾਰੀ, ਰਾਤ ​​ਦਾ ਤਾਪਮਾਨ ਵੀ 20 ਤੋਂ ਉੱਪਰ

'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਦਵਾਈਆਂ ਦੀ ਅਣ-ਅਧਿਕਾਰਤ ਵਿਕਰੀ ਖਿਲਾਫ਼ ਸ਼ਿਕੰਜਾ ਕੱਸਿਆ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

 
 
 
 
Subscribe