Thursday, November 21, 2024
 

ਪੰਜਾਬ

ਰਾਮਪੁਰਾ ਫੂਲ 'ਚ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ, ਹਸਪਤਾਲ ਦਾਖਲ

October 10, 2022 08:45 AM

ਬਠਿੰਡਾ: ਰਾਮਪੁਰਾ ਫੂਲ ਦੇ ਪਿੰਡ ਮਹਿਰਾਜ ਵਿੱਚ ਇੱਕ ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਾ ਤੀਜੀ ਜਮਾਤ ਵਿੱਚ ਪੜਦਾ ਹੈ।

ਜਾਣਕਾਰੀ ਅਨੁਸਾਰ ਬੱਚਾ ਕਿਸੇ ਬਿੰਦਰ ਨਾਂਅ ਦੇ ਵਿਅਕਤੀ ਦਾ ਨਾਂਅ ਲੈ ਰਿਹਾ ਹੈ, ਜੋ ਕਿ ਅਜੇ ਸਹਿਿਮਆ ਹੋਇਆ ਹੈ। ਇਹ ਬਿੰਦਰ ਨਾਂਅ ਦਾ ਵਿਅਕਤੀ ਟਿਊਸ਼ਨ ਮੈਡਮ ਦਾ ਪਤੀ ਦੱਸਿਆ ਜਾ ਰਿਹਾ ਹੈ, ਜਿਸ ਕੋਲ ਬੱਚਾ ਟਿਊਸ਼ਨ ਪੜ੍ਹਦਾ ਹੈ।

ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਬੱਚੇ ਦੀ ਮਾਤਾ ਦੇ ਬਿਆਨਾਂ 'ਤੇ ਕਾਰਵਾਈ ਅਰੰਭ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

बरनाला विधानसभा उपचुनाव में आज अरविंद केजरीवाल और भगवंत मान ने आम आदमी पार्टी के उम्मीदवार हरिंदर धालीवाल के पक्ष में शहर के फरवाही बाजार में रैली की

 
 
 
 
Subscribe